ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਵੀਰਵਾਰ, ੨੯ ਚੇਤ (ਸੰਮਤ ੫੫੬ ਨਾਨਕਸ਼ਾਹੀ) (ਅੰਗ:੬੭੦)